ਠੇਕੇ ਖੁੱਲ੍ਹਣ ਨਾਲ ਲੱਗੀਆਂ ਲੰਬੀਆਂ ਕਤਾਰਾਂ ਪੰਜਾਬ ਚ ਹੋਇਆ ਇਹ ਹਾਲ..ਦੇਖੋ ਵੀਡੀਓ

ਪੰਜਾਬ ਦੇ ਵਿਚ ਜਿੱਥੇ ਲਗਾਤਾਰ ਕਰੋਨਾ ਵਾਇਰਸ ਦੇ ਮਾਮਲੇ ਵਧਦੇ ਹੀ ਜਾ ਰਹੇ ਨੇ ਦੇਸ਼ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਸਰਕਾਰ ਵੱਲੋਂ ਕਰਫ਼ਿਊ ਲਗਾ ਦਿੱਤਾ ਗਿਆ ਹੈ ਅਤੇ ਹੁਣ ਸਤਾਰਾਂ ਮਈ ਤੱਕ ਕਰਫਿਊ ਨੂੰ ਵਧਾ ਦਿੱਤਾ ਗਿਆ ਸੀ ਪਰ ਸਰਕਾਰ ਨੇ ਹੁਣ ਕੁਝ ਦੁਕਾਨਾਂ ਖੋਲ੍ਹਣ ਦੀ ਛੋਟ ਦੇ ਦਿੱਤੀ ਅਤੇ ਇਸ ਦੇ ਨਾਲ ਹੀ ਸਰਕਾਰ ਵੱਲੋਂ ਠੇਕੇ ਖੋਲ੍ਹਣ ਦੀ ਵੀ ਮਨਜੂਰੀ ਨੂੰ ਕੇਂਦਰ ਸਰਕਾਰ ਵੱਲੋਂ ਮੰਨ ਲਿਆ ਗਿਆ ਹੈ

ਤੇ ਹੁਣ ਪੰਜਾਬ ਦੇ ਵਿਚ ਠੇਕੇ ਵੀ ਖੁੱਲ੍ਹ ਚੁੱਕੇ ਹਨ ਅੱਜ ਪੂਰੇ ਦੇਸ਼ ਦੇ ਵਿੱਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਖੁੱਲ੍ਹਣ ਤੋਂ ਬਾਅਦ ਤੁਸੀਂ ਇਨ੍ਹਾਂ ਤਸਵੀਰਾਂ ਦੇ ਵਿੱਚ ਖੁਦ ਦੇਖ ਸਕਦੇ ਹੋ ਕਿ ਕਿੰਨੀ ਭੀੜ ਵਧਦੀ ਸਮਾਜਿਕ ਦੂਰੀ ਨਿਯਮਾਂ ਦੀ ਉਲੰਘਣਾ ਕਾਰਨ ਪੰਜਾਬ ਪੁਲਿਸ ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਵਾਉਣੀਆਂ ਪੈ ਰਹੀਆਂ ਹਨ ਜਿਹੜੇ ਲੋਕ ਤੇ ਕਹਿ ਰਹੇ ਸਨ ਕਿ ਉਨ੍ਹਾਂ ਕੋਲ ਰਾਸ਼ਨ ਲੈਣ ਦੇ ਪੈਸੇ ਨਹੀਂ ਉਹ ਵੀ ਅੱਜ ਇਸ ਕਤਾਰ ਦੇ ਵਿੱਚ ਸ਼ਾਮਿਲ ਹੋ ਗਏ ਹਨ ਲੋਕ ਸਵੇਰੇ ਤੋਂ ਹੀ ਸ਼ਰਾਬ ਦੀ ਦੁਕਾਨ ਦੇ ਅੱਗੇ ਬਾਹਰ ਇਕੱਠੇ ਹੋ ਗਏ ਸਨ ਜਿਨ੍ਹਾਂ ਨੂੰ ਕਾਬੂ ਕਰਨ ਦੇ ਲਈ ਪੁਲਿਸ ਵਾਲਿਆਂ ਨੂੰ ਵੀ ਕਾਫੀ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪੁਲਿਸ ਨੇ ਸ਼ੁਰੂ ਵਿੱਚ ਤਾਂ ਇਨ੍ਹਾਂ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

ਪਰ ਜਦੋਂ ਲੋਕ ਸਹਿਮਤੀ ਨਹੀਂ ਦਿਖਾਉਂਦੇ ਹੋਏ ਦੁਕਾਨ ਦੇ ਅੱਗੇ ਇਕੱਠ ਕਰ ਰਹੇ ਸਨ ਤਾਂ ਇਨ੍ਹਾਂ ਨੂੰ ਖਿਲਾਰਨ ਲਈ ਹਲਕੀ ਤਾਕਤ ਦੀ ਵਰਤੋਂ ਕਰਦੇ ਹੋਏ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣਾ ਪਿਆ ਇਸ ਵਿੱਚ ਦਿੱਤੀ ਕਿ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਲੰਬੀਆਂ ਲੈਣਾਂ ਲੱਗੀਆਂ ਹੋਈਆਂ ਹਨ ਠੇਕਿਆਂ ਦੇ ਅੱਗੇ ਦੇਖੋ ਵੀਡੀਓ

Leave a Reply

Your email address will not be published. Required fields are marked *