ਹੁਣੇ ਹੁਣੇ ਪੰਜਾਬ ਚ ਹਵਾਈ ਜਹਾਜ ਹੋਇਆ ਕਰੇਸ਼

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਗੜ੍ਹਸ਼ੰਕਰ ਤੋਂ ਆ ਰਹੀ ਹੈ ਜਿਥੇ ਹਵਾਈ ਜਹਾਜ ਕਰੇਸ਼ ਹੋ ਗਿਆ ਹੈ। ਦੇਖੋ ਪੂਰੀ ਖਬਰਗੜ੍ਹਸ਼ੰਕਰ, 8 ਮਈ 2020 – ਭਾਰਤੀ ਏਅਰਫੋਰਸ ਦਾ ਲੜਾਕੂ ਜਹਾਜ਼ ਮਿਗ 29 ਗੜ੍ਹਸ਼ੰਕਰ ਦੇ ਰੁੜਕੀ ਖ਼ਾਸ ਕੋਲ ਕਰੀਬ 11 ਵਜੇ ਖੇਤਾਂ ‘ਚ ਕ੍ਰੈਸ ਹੋ ਗਿਆ। ਜਿਸ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਪਰੰਤੂ ਜਹਾਜ਼ ਦੇ ਦੋਵੇਂ ਪਾਈਲਟ ਪੈਰਾਸ਼ੂਟ ਰਾਹੀਂ ਬਾਹਰ ਨਿੱਕਲ ਆਏ, ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਉੱਚ ਅਧਿਕਾਰੀਆਂ ਵੱਲੋਂ ਹਾਦਸੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ।ਬਾਕੀ ਦੀ ਪੂਰੀ ਜਾਣਕਾਰੀ ਲਈ ਥੋੜਾ ਇੰਤਜਾਰ ਕਰੋ ਅਤੇ ਸਾਡੇ ਨਾਲ ਇਸੇ ਤਰਾਂ ਜੁੜੇ ਰਹੋ। ਧੰਨਵਾਦ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *