Breaking News
Home / Breaking News / ਪੰਜਾਬ ਚ’ ਆਉਣ ਵਾਲੇ 24 ਤੋਂ 48 ਘੰਟਿਆਂ ਵਿਚ ਇਹਨਾਂ ਥਾਂਵਾਂ ਤੇ ਭਾਰੀ ਮੀਂਹ ਅਤੇ ਹਨੇਰੀ ਦੀ ਚੇਤਾਵਨੀਂ

ਪੰਜਾਬ ਚ’ ਆਉਣ ਵਾਲੇ 24 ਤੋਂ 48 ਘੰਟਿਆਂ ਵਿਚ ਇਹਨਾਂ ਥਾਂਵਾਂ ਤੇ ਭਾਰੀ ਮੀਂਹ ਅਤੇ ਹਨੇਰੀ ਦੀ ਚੇਤਾਵਨੀਂ

ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਅੰਦਰ ਆਉਣ ਵਾਲੇ 48 ਘੰਟਿਆਂ ‘ਚ 50 ਤੋਂ 60 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਭਰੀ ਹਨ੍ਹੇਰੀ ਚੱਲੇਗੀ ਅਤੇ ਅਤੇ ਗਰਜ਼ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਮੌਸਮ ਦੇ ਮਿਜ਼ਾਜ ਸਬੰਧੀ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ‘ਚ ਦਿੱਤੀ ਗਈ ਹੈ।ਡਾਇਰੈਕਟਰ ਮੌਸਮ ਵਿਭਾਗ ਚੰਡੀਗੜ੍ਹ ਨੇ ਦੱਸਿਆ ਕਿ 14 ਅਤੇ 15 ਮਈ ਨੂੰ ਪੰਜਾਬ ਅਤੇ ਹਰਿਆਣਾ ਅੰਦਰ ਪੱਛਮੀ ਚੱਕਰਵਾਤ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਦੇ ਕਾਰਨ ਧੂੜ ਭਰੀ ਹਨ੍ਹੇਰੀ ਚੱਲੇਗੀ ਅਤੇ ਬੱਦਲਾਂ ਦੇ ਗਰਜਣ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ।ਇਹ ਵੀ ਦੱਸਿਆ ਗਿਆ ਹੈ ਕਿ ਪੰਜਾਬ ਦੇ ਕੁਝ ਇਲਾਕਿਆਂ ਅੰਦਰ 16 ਮਈ ਨੂੰ ਵੀ ਬਾਰਸ਼ ਦਸਤਕ ਦੇ ਸਕਦੀ ਹੈ। ਜੇਕਰ ਪੰਜਾਬ ਦੇ ਲੁਧਿਆਣਾ ਸ਼ਹਿਰ ਦੀ ਗੱਲ ਕਰੀਏ ਤਾਂ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਅਸਮਾਨ ‘ਤੇ ਬੱਦਲ ਛਾਏ ਰਹੇ ਅਤੇ ਹਵਾਵਾਂ ਚੱਲਣ ਦੇ ਨਾਲ ਹੀ ਕੁਝ ਇਲਾਕਿਆਂ ‘ਚ ਬਾਰਸ਼ ਵੀ ਹੋਈ।ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |

About aajtak

Check Also

22 ਸਾਲ ਦੇ ਨੌਜਵਾਨ ਨੇ ਕੀਤੀ ਖ਼ੁਦ-ਕੁਸ਼ੀ ਮੌ-ਤ ਤੋਂ ਪਹਿਲਾ ਆਖੀ ਆਹ ਗੱਲ

ਵੱਡੀ ਖਬਰ ਆ ਰਹੀ ਹੈ ਨਵਾਂ ਸ਼ਹਿਰ ਤੋਂ 22 ਸਾਲਾਂ ਦੇ ਨੌਜਵਾਨ ਨੇ ਮਰ-ਨ ਤੋਂ …

Leave a Reply

Your email address will not be published. Required fields are marked *