Breaking News
Home / Breaking News / ਜਾਰੀ ਹੋਈਆਂ ਇਹ ਨਵੀਂਆਂ ਗਾਇਡਲਾਇਨਜ਼-ਅੱਜ ਤੋਂ ਇਹ ਚੀਜਾਂ ਖੁੱਲਣਗੀਆਂ ਅਤੇ ਇਹਨਾਂ ਚੀਜ਼ਾਂ ਤੇ ਰਹੇਗੀ ਪਾਬੰਧੀ

ਜਾਰੀ ਹੋਈਆਂ ਇਹ ਨਵੀਂਆਂ ਗਾਇਡਲਾਇਨਜ਼-ਅੱਜ ਤੋਂ ਇਹ ਚੀਜਾਂ ਖੁੱਲਣਗੀਆਂ ਅਤੇ ਇਹਨਾਂ ਚੀਜ਼ਾਂ ਤੇ ਰਹੇਗੀ ਪਾਬੰਧੀ

ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ ਤਾਂ ਸ਼ੇਅਰ ਜਰੂਰ ਕਰੋ ਜੀ ਤਾਜ਼ਾ ਤੇ ਸੱਚੀਆਂ ਖ਼ਬਰਾਂ ਸਭ ਤੋ ਪਹਿਲਾਂ ਦੇਖਣ ਲਈ ਸਾਡੇ ਪੇਜ਼ follow ਜਰੂਰ ਕਰੋ ਜੀ

ਭਾਰਤ ਸਰਕਾਰ ਨੇ ਅਨਲੌਕ 2.0 ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਹ 1 ਜੁਲਾਈ 2020 ਤੋਂ ਸ਼ੁਰੂ ਹੋ ਰਿਹਾ ਹੈ ਜਿਸ ਵਿੱਚ ਸਰਕਾਰ ਨੇ ਪਹਿਲਾਂ ਤੋਂ ਵਰਜਿਤ ਗਤੀਵਿਧੀਆਂ ਅਤੇ ਕੰਟੇਂਮੈਂਟ ਜ਼ੋਨ ਵਿੱਚ ਜਾਰੀ ਪਾਬੰਦੀਆਂ ਨੂੰ ਛੱਡ ਕੇ ਹਰ ਕਿਸਮ ਦੀ ਮਨਜ਼ੂਰੀਆਂ ਦੇ ਦਿੱਤੀਆਂ ਹਨ। ਜਦਕਿ ਅਨਲੌਕ ਦੇ ਦੂਜੇ ਪੈਦਾ ਤੋਂ ਬਾਅਦ ਵੀ ਮਾਸਕ ਪਾਉਣਾ, ਸਮਾਜਿਕ ਦੂਰੀ ਨੇ ਨਿਯਮਾਂ ਦੀ ਪਾਲਨਾ ਕਰਨਾ ਜ਼ਰੂਰੀ ਹੋਵੇਗਾ।

ਅਨਲੌਕ 2.0 ਦੇ ਇਸ ਦੂਜੇ ਦੌਰ ਵਿੱਚ ਰਾਤ ਦੇ ਦੇਸ਼ ਵਿਆਪੀ ਕਰਫ਼ਿਊ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ। 1 ਜੁਲਾਈ ਤੋਂ ਰਾਤ ਦਾ ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਸਰਕਾਰ ਵੱਲੋਂ ਜਾਰੀ ਆਦੇਸ਼ਾਂ ਮੁਤਾਬਿਕ ਕਨਟੇਂਮੈਂਟ ਜ਼ੋਨ ਤੋਂ ਇਲਾਵਾ ਬਾਕੀ ਥਾਵਾਂ ਤੇ ਅੱਗੇ ਦੱਸੇ ਕੰਮਾਂ ਨੂੰ ਛੱਡ ਕੇ ਸਾਰੀ ਗਤੀਵਿਧੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਕੂਲ ਕਾਲਜ, ਵਿੱਦਿਅਕ ਅਦਾਰੇ 31 ਜੁਲਾਈ ਤੱਕ ਬੰਦ ਰਹਿਣਗੇ।

ਆਨਲਾਈਨ ਤੇ ਡਿਸਟੈਂਸ ਲਰਨਿੰਗ ਰਾਹੀਂ ਪੜਾਈ ਜਾਰੀ ਰਹੇਗੀ। ਅੰਤਰ ਰਾਸ਼ਟਰੀ ਹਵਾਈ ਯਾਤਰਾ ਤੇ ਪਾਬੰਦੀ ਜਾਰੀ ਰਹੇਗੀ। ਮੈਟਰੋ ਸੇਵਾਵਾਂ ਬੰਦ ਰਹਿਣਗੀਆਂ। ਸਿਨਮਾ ਹਾਲ, ਜਿੰਮ, ਸਵਿਮਿੰਗ ਪੂਲ, ਏੰਟਰਟੇਨਮੇੰਟ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਤੇ ਅਜਿਹੀਆਂ ਸਾਰੀਆਂ ਥਾਵਾਂ ਬੰਦ ਰਹਿਣਗੀਆਂ। ਸਾਰੇ ਸਮਾਜਿਕ, ਰਾਜਨੀਤਿਕ, ਖੇਡ, ਅਕਾਦਮਿਕ, ਸਭਿਆਚਾਰਕ, ਸਮਾਗਮ ਬੰਦ ਰਹਿਣਗੇ।

About aajtak

Check Also

22 ਸਾਲ ਦੇ ਨੌਜਵਾਨ ਨੇ ਕੀਤੀ ਖ਼ੁਦ-ਕੁਸ਼ੀ ਮੌ-ਤ ਤੋਂ ਪਹਿਲਾ ਆਖੀ ਆਹ ਗੱਲ

ਵੱਡੀ ਖਬਰ ਆ ਰਹੀ ਹੈ ਨਵਾਂ ਸ਼ਹਿਰ ਤੋਂ 22 ਸਾਲਾਂ ਦੇ ਨੌਜਵਾਨ ਨੇ ਮਰ-ਨ ਤੋਂ …

Leave a Reply

Your email address will not be published. Required fields are marked *