Breaking News
Home / Breaking News / ਟਿੱਕ ਟੋਕ ਬੰਦ ਹੋਣ ਤੇ ਨੂਰ ਦੀ ਟੀਮ ਕੀ ਕਹਿ ਰਹੀ ਹੈ…ਦੇਖੋ ਵੀਡੀਓ

ਟਿੱਕ ਟੋਕ ਬੰਦ ਹੋਣ ਤੇ ਨੂਰ ਦੀ ਟੀਮ ਕੀ ਕਹਿ ਰਹੀ ਹੈ…ਦੇਖੋ ਵੀਡੀਓ

Full Video ਦੇ ਖਣ ਲ ਈ ਨਿੱ ਚੇ 👇 ਜਾਓ ਜੀ…ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ ਤਾਂ ਸ਼ੇਅਰ ਜਰੂਰ ਕਰੋ ਜੀ ਤਾਜ਼ਾ ਤੇ ਸੱਚੀਆਂ ਖ਼ਬਰਾਂ ਸਭ ਤੋ ਪਹਿਲਾਂ ਦੇਖਣ ਲਈ ਸਾਡੇ ਪੇਜ਼ follow ਜਰੂਰ ਕਰੋ ਜੀ

ਭਾਰਤ-ਚੀਨ ਸਰਹੱਦ ‘ਤੇ ਹੋਈ ਝੜਪ ਤੋਂ ਬਾਅਦ ਸੋਮਵਾਰ ਨੂੰ ਆਈ. ਟੀ. ਅਤੇ ਇਲੈਕਟ੍ਰੌਨਿਕਸ (ਬਿਜਲੀ ਵਿਭਾਗ) ਮੰਤਰਾਲੇ ਨੇ ਭਾਰਤ ‘ਚ ਫੇਮਸ ਚੀਨ ਦੇ 59 ਐਪਸ ‘ਤੇ ਬੈਨ ਲਾ ਦਿੱਤਾ। ਇਨ੍ਹਾਂ ‘ਚ ਟਿਕਟਾਕ ਵੀ ਸ਼ਾਮਲ ਹੈ, ਜੋ ਕਿ ਭਾਰਤ ‘ਚ ਕਾਫ਼ੀ ਮਸ਼ਹੂਰ ਹੈ।ਪੂਰੀ ਦੁਨੀਆ ‘ਚ ਪ੍ਰਸਿੱਧ ਖੱਟਣ ਵਾਲੀ ਨੂਰ ਦੀ ਟੀਮ ਨੇ ਭਾਰਤ ‘ਚ ਟਿਕਟਾਕ ਬੰਦ ਕਰਨ ਤੋਂ ਬਾਅਦ ਸਰਕਾਰ ਦੇ ਇਸ ਫ਼ੈਸਲੇ ‘ਤੇ ਖ਼ੁਸ਼ੀ ਜਾਹਰ ਕੀਤੀ ਅਤੇ

ਸਰਕਾਰ ਦੇ ਇਸ ਫ਼ੈਸਲੇ ਨੂੰ ਖਿੜ੍ਹੇ ਮੱਥੇ ਪਰਵਾਨ ਕੀਤਾ।ਨੂਰ ਦੀ ਟੀਮ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਹੜਾ ਫ਼ੈਸਲਾ ਲਿਆ ਹੈ, ਉਹ ਬਹੁਤ ਸਹੀ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਚੀਨ ਦੇ ਸਾਰੇ ਉਤਪਾਦ/ਪ੍ਰੋਡਕਟਸ ਬੰਦ ਕਰ ਦੇਣੇ ਚਾਹੀਦੇ ਹਨ ਅਤੇ ਆਪਣੇ ਦੇਸ਼ ‘ਚ ਹੀ ਅਜਿਹੇ ਐਪਸ ਤਿਆਰ ਹੋਣੇ ਚਾਹੀਦੇ ਹਨ,ਟੀਮ ਨੇ ਕਿਹਾ ਜੇਕਰ ਟਿਕਟਾਕ ਬੰਦ ਹੋਈ ਹੈ ਤਾਂ ਕੀ ਹੋਇਆ, ਅਸੀਂ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ‘ਤੇ ਆਪਣਾ ਟੇਲੈਂਟ ਦਿਖਾਵਾਂਗੇ। ਅਸੀਂ ਆਪਣੇ ਜਵਾਨਾਂ ਖ਼ਾਤਰ ਅਜਿਹੀਆਂ ਕਈ ਟਿਕਟਾਕ ਕੁਰਬਾਨ ਕਰ ਸਕਦੇ ਹਾਂ।

About aajtak

Check Also

22 ਸਾਲ ਦੇ ਨੌਜਵਾਨ ਨੇ ਕੀਤੀ ਖ਼ੁਦ-ਕੁਸ਼ੀ ਮੌ-ਤ ਤੋਂ ਪਹਿਲਾ ਆਖੀ ਆਹ ਗੱਲ

ਵੱਡੀ ਖਬਰ ਆ ਰਹੀ ਹੈ ਨਵਾਂ ਸ਼ਹਿਰ ਤੋਂ 22 ਸਾਲਾਂ ਦੇ ਨੌਜਵਾਨ ਨੇ ਮਰ-ਨ ਤੋਂ …

Leave a Reply

Your email address will not be published. Required fields are marked *