Breaking News
Home / Breaking News / ਮੰਗਲਵਾਰ ਅਤੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਦਾ ਐਲਾਨ

ਮੰਗਲਵਾਰ ਅਤੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਦਾ ਐਲਾਨ

ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ ਤਾਂ ਸ਼ੇਅਰ ਜਰੂਰ ਕਰੋ ਜੀ ਤਾਜ਼ਾ ਤੇ ਸੱਚੀਆਂ ਖ਼ਬਰਾਂ ਸਭ ਤੋ ਪਹਿਲਾਂ ਦੇਖਣ ਲਈ ਸਾਡੇ ਪੇਜ਼ follow ਜਰੂਰ ਕਰੋ ਜੀ

ਮਲੇਰਕੋਟਲਾ ਵਿੱਚ ਦੋ ਦਿਨਾਂ ਵਿੱਚ ਕਰੋਨਾ ਦੇ 52 ਨਵੇਂ ਮਾਮਲੇ ਆਓਣ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਓਥੇ ਮੰਗਲਵਾਰ ਅਤੇ ਬੁੱਧਵਾਰ ਲਈ ਤਾਲਾਬੰਦੀ ਕਰਨ ਦਾ ਫੈਸਲਾ ਕੀਤਾ ਹੈ । ਦਸ ਦਈੇਏ ਕਿ ਜ਼ਿਲ੍ਹੇ ਵਿੱਚ ਕਲ 45 ਅਤੇ ਅਜ 24 ਕੋਰੋਨਾ ਦੇ ਨਵੇਂ ਮਾਮਲੇ ਆਏ ਹਨ ਜਿਹਨਾਂ ਵਿਚੋਂ ਇਕਲੇ ਮਲੇਰਕੋਟਲਾ ਵਿੱਚ ਹੀ 52 ਮਾਮਲੇ ਆਏ ਹਨ ਜਿਸ ਤੋਂ ਬਾਅਦ ਜਿਲ੍ਹਾ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ । ਦਸ ਦਈਏ ਕਿ ਮਲੇਰਕੋਟਲਾ ਵਿੱਚ ਕੋਰੋਨਾ ਨੇ ਹੁਣ ਤਕ 10 ਵਿਅਕਤੀਆਂ ਦੀ ਜਾ ਨ ਲੈ ਲਈ ਹੈ।

About aajtak

Check Also

22 ਸਾਲ ਦੇ ਨੌਜਵਾਨ ਨੇ ਕੀਤੀ ਖ਼ੁਦ-ਕੁਸ਼ੀ ਮੌ-ਤ ਤੋਂ ਪਹਿਲਾ ਆਖੀ ਆਹ ਗੱਲ

ਵੱਡੀ ਖਬਰ ਆ ਰਹੀ ਹੈ ਨਵਾਂ ਸ਼ਹਿਰ ਤੋਂ 22 ਸਾਲਾਂ ਦੇ ਨੌਜਵਾਨ ਨੇ ਮਰ-ਨ ਤੋਂ …

Leave a Reply

Your email address will not be published. Required fields are marked *