Breaking News
Home / Breaking News / ਹੁਣ ਵੀਜੇ ਲਈ IELTS ਦੀ ਜਰੂਰਤ ਨਹੀ ਸਿਧੇ ਚਲੋ ਕਨੇਡਾ

ਹੁਣ ਵੀਜੇ ਲਈ IELTS ਦੀ ਜਰੂਰਤ ਨਹੀ ਸਿਧੇ ਚਲੋ ਕਨੇਡਾ

ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ ਤਾਂ ਸ਼ੇਅਰ ਜਰੂਰ ਕਰੋ ਜੀ ਤਾਜ਼ਾ ਤੇ ਸੱਚੀਆਂ ਖ਼ਬਰਾਂ ਸਭ ਤੋ ਪਹਿਲਾਂ ਦੇਖਣ ਲਈ ਸਾਡੇ ਪੇਜ਼ follow ਜਰੂਰ ਕਰੋ ਜੀ

ਕਰੋਨਾ ਵਾਇਰਸ ਨੇ ਸਾਰੀ ਦੁਨੀਆਂ ਦਾ ਢਾਂਚਾ ਹੀ ਬਦਲ ਕੇ ਰੱਖ ਦਿੱਤਾ ਹੈ। ਹੁਣ ਦੁਨੀਆਂ ਦੇ ਦੇਸ਼ਾਂ ਵਿਚ ਵਾਇਰਸ ਦਾ ਕਰਕੇ ਬਹੁਤ ਸਾਰੀਆਂ ਤਬਦੀਲੀਆਂ ਆ ਰਹੀਆਂ ਹਨ। ਅਜਿਹੀ ਹੀ ਇਕ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ ਵੀ ਵੱਡੀਆਂ ਤਬਦੀਲੀਆਂ ਦੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕੇ ਕਨੇਡਾ ਵਿਚ ਹੁਣ ਤੋਂ ਆਈਲਟਸ ਤੋਂ ਬਗੈਰ ਵੀ ਪੜਾਈ ਲਈ ਜਾਇਆ ਜਾ ਸਕਦਾ ਹੈ।

ਇਹ ਸਭ ਕੁਝ ਕਰੋਨਾ ਦਾ ਕਰਕੇ ਹੋਇਆ ਹੈ ਕਿਓਂ ਕੇ ਵਾਇਰਸ ਦਾ ਕਰਕੇ ਸਟੂਡੈਂਟਾਂ ਦੀ ਗਿਣਤੀ ਏਨੀ ਜਿਆਦਾ ਘਟ ਗਈ ਹੈ ਜੋ ਉਥੇ ਦੀਆਂ ਯੂਨੀਵਰਸਿਟੀਆਂ ਅਤੇ ਕੋਲਜ ਨੂੰ ਚਲਾਉਣ ਲਈ ਬਹੁਤ ਮੁਸ਼ਕਲਾਂ ਆ ਰਹੀਆਂ ਹਨ ਅਤੇ ਓਹਨਾ ਦੇ ਖਰਚੇ ਵੀ ਪੂਰੇ ਨਹੀਂ ਹੋ ਪਾ ਰਹੇ। ਬਾਕੀ ਦੀ ਪੂਰੀ ਜਾਣਕਾਰੀ ਲਈ ਇਹ ਵੀਡੀਓ ਰਿਪੋਰਟ ਦੇਖੋ,ਜਰੂਰੀ ਨੋਟ :- ਕਿਸੇ ਵੀ ਏਜੇਂਟ ਨੂੰ ਵੀਜੇ ਲਈ ਪੈਸੇ ਦੇਣ ਤੋਂ ਪਹਿਲਾਂ ਪੂਰੀ ਤਰਾਂ ਨਾਲ ਜਾਣਕਾਰੀ ਹਾਸਲ ਕਰ ਲਵੋ ਤਾਂ ਜੋ ਕਿਸੇ ਕੋਲ ਤੁਹਾਡੀ ਮਿਹਨਤ ਦੀ ਕਮਾਈ ਖਰਾਬ ਨਾ ਹੋ ਸਕੇ।

About aajtak

Check Also

22 ਸਾਲ ਦੇ ਨੌਜਵਾਨ ਨੇ ਕੀਤੀ ਖ਼ੁਦ-ਕੁਸ਼ੀ ਮੌ-ਤ ਤੋਂ ਪਹਿਲਾ ਆਖੀ ਆਹ ਗੱਲ

ਵੱਡੀ ਖਬਰ ਆ ਰਹੀ ਹੈ ਨਵਾਂ ਸ਼ਹਿਰ ਤੋਂ 22 ਸਾਲਾਂ ਦੇ ਨੌਜਵਾਨ ਨੇ ਮਰ-ਨ ਤੋਂ …

Leave a Reply

Your email address will not be published. Required fields are marked *