Breaking News
Home / Breaking News / ਸਿਰਫ 24 ਘੰਟਿਆਂ ਵਿਚ 173000 ਮਿਲੇ ਨਵੇਂ ਪੋਜੀਟਿਵ ਅਤੇ 5000 ਹੋਈਆਂ ਮੌ-ਤਾਂ

ਸਿਰਫ 24 ਘੰਟਿਆਂ ਵਿਚ 173000 ਮਿਲੇ ਨਵੇਂ ਪੋਜੀਟਿਵ ਅਤੇ 5000 ਹੋਈਆਂ ਮੌ-ਤਾਂ

ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ ਤਾਂ ਸ਼ੇਅਰ ਜਰੂਰ ਕਰੋ ਜੀ ਤਾਜ਼ਾ ਤੇ ਸੱਚੀਆਂ ਖ਼ਬਰਾਂ ਸਭ ਤੋ ਪਹਿਲਾਂ ਦੇਖਣ ਲਈ ਸਾਡੇ ਪੇਜ਼ follow ਜਰੂਰ ਕਰੋ ਜੀ

ਇਕ ਕਰੋੜ ਪੰਜ ਲੱਖ ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ ਤੇ ਮਰਨ ਵਾਲਿਆਂ ਦੀ ਗਿਣਤੀ 5,11,015 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਕੌਮਾਂਤਰੀ ਪੱਧਰ ‘ਤੇ 58 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ। ਦੁਨੀਆਂ ਦੇ 70 ਫੀਸਦ ਕੋਰਨਾ ਮਾਮਲੇ ਸਿਰਫ਼ 12 ਦੇਸ਼ਾਂ ਤੋਂ ਆਏ ਹਨ।ਕੋਰੋਨਾ ਮਹਾਮਾਰੀ ਕਈ ਦੇਸ਼ਾਂ ‘ਚ ਮਾਰ ਕਰ ਰਹੀ ਹੈ। ਅਜਿਹੇ ‘ਚ ਕੋਈ ਨਹੀਂ ਜਾਣਦਾ ਕਿ ਅਜੇ ਹੋਰ ਕਿੰਨਾ ਚਿਰ ਇਸ ਭਿਆਨਕ ਬਿਮਾਰੀ ਨੇ ਦੁਨੀਆਂ ‘ਤੇ ਕਹਿਰ ਮਚਾਈ ਰੱਖਣਾ ਹੈ।

ਪੂਰੀ ਦੁਨੀਆਂ ‘ਚ ਇਕ ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ।ਵਰਲਡੋਮੀਟਰ ਮੁਤਾਬਕ ਇਕ ਕਰੋੜ ਪੰਜ ਲੱਖ ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ ਤੇ ਮਰਨ ਵਾਲਿਆਂ ਦੀ ਗਿਣਤੀ 5,11,015 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਕੌਮਾਂਤਰੀ ਪੱਧਰ ‘ਤੇ 58 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ। ਦੁਨੀਆਂ ਦੇ 70 ਫੀਸਦ ਕੋਰਨਾ ਮਾਮਲੇ ਸਿਰਫ਼ 12 ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਸੰਖਿਆਂ 73 ਲੱਖ ਤੋਂ ਜ਼ਿਆਦਾ ਹੈ।

ਕੋਰੋਨਾ ਪ੍ਰਭਾਵਿਤ ਮੁਲਕਾਂ ‘ਚੋਂ ਅਮਰੀਕਾ ਅਜੇ ਵੀ ਪਹਿਲੇ ਨੰਬਰ ‘ਤੇ ਹੈ। ਜਿੱਥੇ 27 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਡ ਹੋ ਚੁੱਕੇ ਹਨ ਤੇ ਇਕ ਲੱਖ 30 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ‘ਚ ਵੀ ਹਾਲਾਤ ਨਾਜ਼ੁਕ ਹਨ। ਜਿੱਥੇ ਰੋਜ਼ਾਨਾ ਅਮਰੀਕਾ ਨਾਲੋਂ ਵੱਧ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਤੀਜਾ ਤੇ ਚੌਥਾ ਨੰਬਰ ਭਾਰਤ ਦਾ ਹੈ।

About aajtak

Check Also

22 ਸਾਲ ਦੇ ਨੌਜਵਾਨ ਨੇ ਕੀਤੀ ਖ਼ੁਦ-ਕੁਸ਼ੀ ਮੌ-ਤ ਤੋਂ ਪਹਿਲਾ ਆਖੀ ਆਹ ਗੱਲ

ਵੱਡੀ ਖਬਰ ਆ ਰਹੀ ਹੈ ਨਵਾਂ ਸ਼ਹਿਰ ਤੋਂ 22 ਸਾਲਾਂ ਦੇ ਨੌਜਵਾਨ ਨੇ ਮਰ-ਨ ਤੋਂ …

Leave a Reply

Your email address will not be published. Required fields are marked *