Breaking News
Home / Breaking News / 24 ਘੰਟਿਆਂ ਵਿਚ ਆਏ ਕਰੋਨਾ ਦੇ ਇਕੱਠੇ 21000 ਨਵੇਂ ਕੇ-ਸ ਅਤੇ ਹੋਈਆਂ 379 ਮੌ-ਤਾਂ

24 ਘੰਟਿਆਂ ਵਿਚ ਆਏ ਕਰੋਨਾ ਦੇ ਇਕੱਠੇ 21000 ਨਵੇਂ ਕੇ-ਸ ਅਤੇ ਹੋਈਆਂ 379 ਮੌ-ਤਾਂ

ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ ਤਾਂ ਸ਼ੇਅਰ ਜਰੂਰ ਕਰੋ ਜੀ ਤਾਜ਼ਾ ਤੇ ਸੱਚੀਆਂ ਖ਼ਬਰਾਂ ਸਭ ਤੋ ਪਹਿਲਾਂ ਦੇਖਣ ਲਈ ਸਾਡੇ ਪੇਜ਼ follow ਜਰੂਰ ਕਰੋ ਜੀ

ਦੇਸ਼ ਵਿਚ ਲਗਾਤਾਰ ਕਰੋਨਾ ਵਾਇਰਸ ਦੇ ਕੇ-ਸਾਂ ਵਿਚ ਇਜਾਫਾ ਹੋ ਰਿਹਾ ਹੈ। ਇਸੇ ਤਹਿਤ ਪਿਛੇ 24 ਘੰਟੇ ਵਿਚ ਦੇਸ਼ ਵਿਚ 21 ਹਜ਼ਾਰ ਨਵੇਂ ਕਰੋਨਾ ਕੇ-ਸ ਦ-ਰਜ਼- ਹੋਏ ਹਨ। ਉਧਰ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਤੱਕ 6 ਲੱਖ 25 ਹਜ਼ਾਰ 544, ਮਾ-ਮ-ਲੇ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿਚੋਂ 18 ਹਜ਼ਾਰ 213 ਲੋਕਾਂ ਦੀ ਮੌ-ਤ ਹੋ ਗਈ ਹੈ।

ਹੁਣ ਤੱਕ 3 ਲੱਖ 80 ਹਜ਼ਾਰ ਕਰੋਨਾ ਮਰੀਜ਼ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਉਧਰ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟੇ ਵਿਚ 20 ਹਜ਼ਾਰ 903 ਮਾਮਲੇ ਦਰਜ਼ ਹੋ ਚੁੱਕੇ ਹਨ ਅਤੇ 379 ਲੋਕਾਂ ਦੀ ਮੌ-ਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 92 ਲੱਖ 97 ਹਜ਼ਾਰ 749 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

ਇਸੇ ਨਾਲ ਹੀ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਦਾ ਹੈ ਜਿੱਥੇ ਹੁਣ ਤੱਕ 1 ਲੱਖ 86 ਹਜ਼ਾਰ ਤੋਂ ਜ਼ਿਆਦਾ ਕਰੋਨਾ ਕੇਸ ਦਰਜ਼ ਹੋ ਚੁੱਕੇ ਹਨ ਅਤੇ ਜਿਨ੍ਹਾਂ ਵਿਚੋਂ 8178 ਲੋਕਾਂ ਦੀ ਮੌ-ਤ ਹੋ ਚੁੱਕੀ ਹੈ। ਇਸੇ ਤਰ੍ਹਾਂ ਹੀ ਦੁਨੀਆਂ ਵਿਚ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਵੱਡੇ-ਵੱਡੇ ਵਿਗਿਆਨੀ ਅਤੇ ਡਾਕਟਰ ਵੈਕਸੀਨ ਦੀ ਖੋਜ ਕਰ ਰਹੇ ਹਨ, ਪਰ ਹਾਲੇ ਤੱਕ ਕਿਸੇ ਨੂੰ ਵੀ ਇਸ ਵਿਚ ਸਫਲਤਾ ਨਹੀਂ ਮਿਲੀ ।

About aajtak

Check Also

ਏਨੀਂ ਤਰੀਕ ਨੂੰ ਕਰੋਨਾ ਦਾ ਨਵਾਂ ਟੀਕਾ ਹੋਵੇਗਾ ਲਾਂਚ,ਲੋਕਾਂ ਨੂੰ ਵੱਡੀ ਉਮੀਦ-ਦੇਖੋ ਪੂਰੀ ਖ਼ਬਰ

ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ …

Leave a Reply

Your email address will not be published. Required fields are marked *